ਕੁਰਾਨ - 22:70 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَمۡ تَعۡلَمۡ أَنَّ ٱللَّهَ يَعۡلَمُ مَا فِي ٱلسَّمَآءِ وَٱلۡأَرۡضِۚ إِنَّ ذَٰلِكَ فِي كِتَٰبٍۚ إِنَّ ذَٰلِكَ عَلَى ٱللَّهِ يَسِيرٞ

70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।

ਹੱਜ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now