ਕੁਰਾਨ - 59:23 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُوَ ٱللَّهُ ٱلَّذِي لَآ إِلَٰهَ إِلَّا هُوَ ٱلۡمَلِكُ ٱلۡقُدُّوسُ ٱلسَّلَٰمُ ٱلۡمُؤۡمِنُ ٱلۡمُهَيۡمِنُ ٱلۡعَزِيزُ ٱلۡجَبَّارُ ٱلۡمُتَكَبِّرُۚ سُبۡحَٰنَ ٱللَّهِ عَمَّا يُشۡرِكُونَ

23਼ ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ। ਉਹ ਪਾਤਸ਼ਾਹ ਹੈ, ਅਤਿਅੰਤ ਪਵਿੱਤਰ ਹੈ, ਸੰਪੂਰਨ ਸਲਾਮਤੀ ਅਮਨ-ਸ਼ਾਂਤੀ ਵਾਲਾ, ਦੇਖ-ਭਾਲ ਕਰਨ ਵਾਲਾ, ਵੱਡਾ ਜ਼ੋਰਾਵਰ ਅਤੇ ਵੱਡਿਆਈਆਂ ਵਾਲਾ ਹੈ। ਅੱਲਾਹ ਉਸ ਸ਼ਿਰਕ ਤੋਂ ਪਾਕ ਹੈ, ਜੋ ਇਹ ਲੋਕ ਕਰ ਰਹੇ ਹਨ।

ਅਲ-ਹਸ਼ਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now