ਕੁਰਾਨ - 15:87 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ ءَاتَيۡنَٰكَ سَبۡعٗا مِّنَ ٱلۡمَثَانِي وَٱلۡقُرۡءَانَ ٱلۡعَظِيمَ

87਼ ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।1

ਸੂਰਹ ਅਲ-ਹਿਜ਼ਰ ਆਯਤ 87 ਤਫਸੀਰ


1 ਵੋਖ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 2/1

ਅਲ-ਹਿਜ਼ਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now