ਕੁਰਾਨ - 15:98 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَسَبِّحۡ بِحَمۡدِ رَبِّكَ وَكُن مِّنَ ٱلسَّـٰجِدِينَ

98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1

ਸੂਰਹ ਅਲ-ਹਿਜ਼ਰ ਆਯਤ 98 ਤਫਸੀਰ


1 ਇਸ ਤੋਂ ਭਾਵ ਜਮਾਅਤ ਨਾਲ ਨਮਾਜ਼ ਪੜ੍ਹਨਾ ਹੈ ਜਿਵੇਂ ਨਬੀ (ਸ:) ਦੇ ਸਮੇਂ ਹੁੰਦਾ ਸੀ। ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਅੱਲਾਹ ਦੇ ਰਸੂਲ (ਸ:) ਦੇ ਸਮੇਂ ਜਦੋਂ ਲੋਕ ਫ਼ਰਜ਼ ਨਮਾਜ਼ ਅਦਾ ਕਰ ਚੁੱਕਦੇ ਤਾਂ ਉੱਚੀ ਆਵਾਜ਼ ਨਾਲ ਅੱਲਾਹ ਦਾ ਜ਼ਿਕਰ (ਅੱਲਾਹੋ-ਅਕਬਰ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ) ਕਰਿਆ ਕਰਦੇ ਸੀ। ਜਦੋਂ ਮੈਂ ਇਹ ਜ਼ਿਕਰ ਸੁਣਦਾ ਤਾਂ ਮੈਂ ਸਮਝ ਜਾਂਦਾ ਕਿ ਇਹ ਲੋਕੀ ਫ਼ਰਜ਼ ਨਮਾਜ਼ ਤੋਂ ਵੇਹਲੇ ਹੋ ਚੁੱਕੇ ਹਨ। (ਸਹੀ ਬੁਖ਼ਾਰੀ, ਹਦੀਸ : 841)

ਅਲ-ਹਿਜ਼ਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now