ਕੁਰਾਨ - 3:106 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَوۡمَ تَبۡيَضُّ وُجُوهٞ وَتَسۡوَدُّ وُجُوهٞۚ فَأَمَّا ٱلَّذِينَ ٱسۡوَدَّتۡ وُجُوهُهُمۡ أَكَفَرۡتُم بَعۡدَ إِيمَٰنِكُمۡ فَذُوقُواْ ٱلۡعَذَابَ بِمَا كُنتُمۡ تَكۡفُرُونَ

106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।

Sign up for Newsletter

×

📱 Download Our Quran App

For a faster and smoother experience,
install our mobile app now.

Download Now