ਕੁਰਾਨ - 3:108 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۗ وَمَا ٱللَّهُ يُرِيدُ ظُلۡمٗا لِّلۡعَٰلَمِينَ

108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now