ਕੁਰਾਨ - 3:111 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَن يَضُرُّوكُمۡ إِلَّآ أَذٗىۖ وَإِن يُقَٰتِلُوكُمۡ يُوَلُّوكُمُ ٱلۡأَدۡبَارَ ثُمَّ لَا يُنصَرُونَ

111਼ (ਹੇ ਮੁਹੰਮਦ ਸ:!) ਇਹ (ਕਿਤਾਬ ਵਾਲੇ) ਤੁਹਾਨੂੰ ਤੰਗ ਕਰਨ ਤੋਂ ਛੁੱਟ ਹੋਰ ਤੁਹਾਡਾ ਕੁੱਝ ਨਹੀਂ ਵਿਗਾੜ ਸਕਦੇ। ਜੇਕਰ (ਤੁਹਾਡੇ ਨਾਲ) ਲੜ੍ਹਣ ਤਾਂ ਇਹ ਪਿੱਠ ਵਿਖਾ ਕੇ ਭੱਜ ਜਾਣਗੇ ਅਤੇ ਨਾ ਹੀ ਇਹਨਾਂ ਦੀ ਕਿਸੇ ਪਾਸਿਓ ਸਹਾਇਤਾ ਕੀਤੀ ਜਾਵੇਗੀ।

Sign up for Newsletter

×

📱 Download Our Quran App

For a faster and smoother experience,
install our mobile app now.

Download Now