ਕੁਰਾਨ - 3:116 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ

116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now