ਕੁਰਾਨ - 3:131 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱتَّقُواْ ٱلنَّارَ ٱلَّتِيٓ أُعِدَّتۡ لِلۡكَٰفِرِينَ

131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1

ਸੂਰਹ ਆਲ-ਇਮਰਾਨ ਆਯਤ 131 ਤਫਸੀਰ


1 ਅੱਲਾਹ ਦੇ ਨਬੀ ਸ: ਨੇ ਫ਼ਰਮਾਇਆ ਕਿ ਸੱਤ ਬਰਬਾਦ ਕਰਨ ਵਾਲੇ ਗੁਨਾਹਾਂ ਤੋਂ ਬਚੋ। ਸਹਾਬਾਂ ਨੇ ਪੁੱਛਿਆ ਕਿ ਉਹ ਕਿਹੜੇ ਗੁਨਾਹ ਹਨ ਤਾਂ ਆਪ (ਸ:) ਨੇ ਫ਼ਰਮਾਇਆ ਕਿ (1) ਅੱਲਾਹ ਦਾ ਸ਼ਰੀਕ ਬਣਾਉਣਾ (2) ਜਾਦੂ ਕਰਨਾਂ (3) ਨਾ ਹੱਕ ਕਤਲ ਕਰਨਾ (4) ਸੂਦ ਖਾਣਾ (5) ਯਤੀਮ ਦਾ ਮਾਲ ਹੜੱਪ ਕਰ ਜਾਣਾ (6) ਜਿਹਾਦ ਵਿਚ ਪਿਠ ਵਿਖਾਣਾ (7) ਭੋਲੀ ਭਾਲੀ ਪਾਕੀਜ਼ਾ ਔਰਤਾਂ ’ਤੇ ਤੁਹੱਮਤ ਅਤੇ ਅਲਜ਼ਾਮ ਲਗਾਉਣਾ। (ਸਹੀ ਬੁਖ਼ਾਰੀ, ਹਦੀਸ: 2766)

Sign up for Newsletter

×

📱 Download Our Quran App

For a faster and smoother experience,
install our mobile app now.

Download Now