ਕੁਰਾਨ - 3:132 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَطِيعُواْ ٱللَّهَ وَٱلرَّسُولَ لَعَلَّكُمۡ تُرۡحَمُونَ

132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1

ਸੂਰਹ ਆਲ-ਇਮਰਾਨ ਆਯਤ 132 ਤਫਸੀਰ


1 ਇਸ ਤੋਂ ਭਾਵ ਇਸਲਾਮ ਧਰਮ ਕਬੂਲ ਕਰਨ ਦੀ ਪ੍ਰੇਰਨਾ ਕੀਤੀ ਜਾਂਦੀ ਹੇੇ ਕਿਉਂ ਜੋ ਇਸ ਤੋਂ ਬਿਨਾਂ ਕਿਆਮਤ ਦੇ ਦਿਨ ਅੱਲਾਹ ਦੀ ਰਹਿਮਤ ਦਾ ਹੱਕਦਾਰ ਨਹੀਂ ਹੋਵੇਗਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now