ਕੁਰਾਨ - 3:136 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أُوْلَـٰٓئِكَ جَزَآؤُهُم مَّغۡفِرَةٞ مِّن رَّبِّهِمۡ وَجَنَّـٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَنِعۡمَ أَجۡرُ ٱلۡعَٰمِلِينَ

136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now