ਕੁਰਾਨ - 3:149 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُوٓاْ إِن تُطِيعُواْ ٱلَّذِينَ كَفَرُواْ يَرُدُّوكُمۡ عَلَىٰٓ أَعۡقَٰبِكُمۡ فَتَنقَلِبُواْ خَٰسِرِينَ

149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ 1 (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।

ਸੂਰਹ ਆਲ-ਇਮਰਾਨ ਆਯਤ 149 ਤਫਸੀਰ


1 ਭਾਵ ਜਿਸ ਥਾਂ ਸ਼ਿਰਕ ਹੋ ਰਿਹਾ ਹੋਵੇ ਉਸ ਥਾਂ ਵੱਸਣਾ ਨਹੀਂ ਚਾਹੀਦਾ ਨਬੀ ਕਰੀਮ ਸ: ਨੇ ਫ਼ਰਮਾਇਆ ਜਿਹੜਾ ਵਿਅਕਤੀ ਮੁਸ਼ਰਿਕ ਦੇ ਨਾਲ ਰਹੇਗਾ ਉਹ ਉਸੇ ਜਿਹਾ ਹੀ ਹੇ। (ਸੁਣਨ ਅਬੁ ਦਾਊਦ, ਹਦੀਸ: 2787) * ਇਸ ਹਦੀਸ ਤੋਂ ਇਹ ਸਿੱਖਿਆ ਮਿਲਦੀ ਹੇ ਕਿ ਜੇ ਕਿਸੇ ਗੈਰ ਮੁਸਲਿਮ ਦੇਸ਼ ਵਿਚ ਕੋਈ ਰਹਿੰਦਾ ਹੇ ਤਾਂ ਉਸ ਲਈ ਜ਼ਰੂਰੀ ਹੇ ਕਿ ਦੀਨ ਦੀ ਤਬਲੀਗ ਕਰੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now