ਕੁਰਾਨ - 3:174 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَٱنقَلَبُواْ بِنِعۡمَةٖ مِّنَ ٱللَّهِ وَفَضۡلٖ لَّمۡ يَمۡسَسۡهُمۡ سُوٓءٞ وَٱتَّبَعُواْ رِضۡوَٰنَ ٱللَّهِۗ وَٱللَّهُ ذُو فَضۡلٍ عَظِيمٍ

174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now