ਕੁਰਾਨ - 3:190 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ فِي خَلۡقِ ٱلسَّمَٰوَٰتِ وَٱلۡأَرۡضِ وَٱخۡتِلَٰفِ ٱلَّيۡلِ وَٱلنَّهَارِ لَأٓيَٰتٖ لِّأُوْلِي ٱلۡأَلۡبَٰبِ

190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।

Sign up for Newsletter

×

📱 Download Our Quran App

For a faster and smoother experience,
install our mobile app now.

Download Now