ਕੁਰਾਨ - 3:194 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

رَبَّنَا وَءَاتِنَا مَا وَعَدتَّنَا عَلَىٰ رُسُلِكَ وَلَا تُخۡزِنَا يَوۡمَ ٱلۡقِيَٰمَةِۖ إِنَّكَ لَا تُخۡلِفُ ٱلۡمِيعَادَ

194਼ ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now