ਕੁਰਾਨ - 3:29 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ إِن تُخۡفُواْ مَا فِي صُدُورِكُمۡ أَوۡ تُبۡدُوهُ يَعۡلَمۡهُ ٱللَّهُۗ وَيَعۡلَمُ مَا فِي ٱلسَّمَٰوَٰتِ وَمَا فِي ٱلۡأَرۡضِۗ وَٱللَّهُ عَلَىٰ كُلِّ شَيۡءٖ قَدِيرٞ

29਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਤੁਸੀਂ ਆਪਣੇ ਦਿਲ ਦੀ ਗੱਲ ਨੂੰ ਲੁਕਾਵੋ ਭਾਵੇਂ ਜ਼ਾਹਰ ਕਰੋ, ਅੱਲਾਹ ਸਭ ਕੁੱਝ ਜਾਣਦਾ ਹੇ। ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਉਹ ਉਸ ਨੂੰ ਵੀ ਜਾਣਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਕਾਬੂ ਵਿਚ ਹੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now