ਕੁਰਾਨ - 3:66 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هَـٰٓأَنتُمۡ هَـٰٓؤُلَآءِ حَٰجَجۡتُمۡ فِيمَا لَكُم بِهِۦ عِلۡمٞ فَلِمَ تُحَآجُّونَ فِيمَا لَيۡسَ لَكُم بِهِۦ عِلۡمٞۚ وَٱللَّهُ يَعۡلَمُ وَأَنتُمۡ لَا تَعۡلَمُونَ

66਼ ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now