ਕੁਰਾਨ - 17:102 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ لَقَدۡ عَلِمۡتَ مَآ أَنزَلَ هَـٰٓؤُلَآءِ إِلَّا رَبُّ ٱلسَّمَٰوَٰتِ وَٱلۡأَرۡضِ بَصَآئِرَ وَإِنِّي لَأَظُنُّكَ يَٰفِرۡعَوۡنُ مَثۡبُورٗا

102਼ (ਮੂਸਾ) ਨੇ ਕਿਹਾ ਕਿ ਤੂੰ ਭਲੀਭਾਂਤ ਜਾਣ ਚੁਕਿਆ ਹੈ ਕਿ ਇਹ ਸਾਰੀਆਂ ਨਿਸ਼ਾਨੀਆਂ ਅਕਾਸ਼ਾਂ ਤੇ ਧਰਤੀ ਦੇ ਰੱਬ ਨੇ ਹੀ ਵੇਖਣ ਤੇ ਸਮਝਣ ਦੇ ਮੰਤਵ ਲਈ ਨਾਜ਼ਿਲ ਕੀਤੀਆਂ ਹਨ ਅਤੇ ਹੇ ਫ਼ਿਰਔਨ! ਮੈਂ ਤੈਨੂੰ ਇਕ ਸ਼ਾਮਤ ਦਾ ਮਾਰਿਆ ਵਿਅਕਤੀ ਸਮਝਦਾ ਹਾਂ।

ਇਸਰਾਅ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now