ਕੁਰਾਨ - 17:58 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن مِّن قَرۡيَةٍ إِلَّا نَحۡنُ مُهۡلِكُوهَا قَبۡلَ يَوۡمِ ٱلۡقِيَٰمَةِ أَوۡ مُعَذِّبُوهَا عَذَابٗا شَدِيدٗاۚ كَانَ ذَٰلِكَ فِي ٱلۡكِتَٰبِ مَسۡطُورٗا

58਼ ਕੋਈ ਵੀ ਬਸਤੀ ਅਜਿਹੀ ਨਹੀਂ ਜਿਸ ਨੂੰ ਅਸੀਂ ਕਿਆਮਤ ਤੋਂ ਪਹਿਲਾਂ ਹਲਾਕ ਨਾ ਕਰ ਦਈਏ ਜਾਂ ਉਸ ਨੂੰ ਕਰੜਾ ਅਜ਼ਾਬ (ਦੰਡ) ਨਾ ਦਈਏ। ਇਹੋ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ।

ਇਸਰਾਅ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now