ਕੁਰਾਨ - 17:70 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَلَقَدۡ كَرَّمۡنَا بَنِيٓ ءَادَمَ وَحَمَلۡنَٰهُمۡ فِي ٱلۡبَرِّ وَٱلۡبَحۡرِ وَرَزَقۡنَٰهُم مِّنَ ٱلطَّيِّبَٰتِ وَفَضَّلۡنَٰهُمۡ عَلَىٰ كَثِيرٖ مِّمَّنۡ خَلَقۡنَا تَفۡضِيلٗا

70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।

ਇਸਰਾਅ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now