ਕੁਰਾਨ - 72:5 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَنَّا ظَنَنَّآ أَن لَّن تَقُولَ ٱلۡإِنسُ وَٱلۡجِنُّ عَلَى ٱللَّهِ كَذِبٗا

5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2

ਸੂਰਹ ਅਲ-ਜਿਨ ਆਯਤ 5 ਤਫਸੀਰ


2 ਜਿੱਦਾਂ ਮਨੁੱਖ ਨੂੰ ਮਿੱਟੀ ਤੋਂ, ਫ਼ਰਿਸ਼ਤਿਆਂ ਨੂੰ ਨੂਰ ਤੋਂ ਪੈਦਾ ਕੀਤਾ ਗਿਆ ਹੈ ਐਵੇਂ ਹੀ ਜਿੰਨ ਵੀ ਅੱਲਾਹ ਦੀ ਰਚਨਾ ਹੈ ਜਿਹੜੀ ਅੱਗ ਤੋਂ ਸਾਜੀ ਗਈ ਹੈ।

ਅਲ-ਜਿਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now