ਕੁਰਾਨ - 62:2 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُوَ ٱلَّذِي بَعَثَ فِي ٱلۡأُمِّيِّـۧنَ رَسُولٗا مِّنۡهُمۡ يَتۡلُواْ عَلَيۡهِمۡ ءَايَٰتِهِۦ وَيُزَكِّيهِمۡ وَيُعَلِّمُهُمُ ٱلۡكِتَٰبَ وَٱلۡحِكۡمَةَ وَإِن كَانُواْ مِن قَبۡلُ لَفِي ضَلَٰلٖ مُّبِينٖ

2਼ ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।

ਅਲ-ਜੁਮੁਆ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter

×

📱 Download Our Quran App

For a faster and smoother experience,
install our mobile app now.

Download Now