ਕੁਰਾਨ - 18:32 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَٱضۡرِبۡ لَهُم مَّثَلٗا رَّجُلَيۡنِ جَعَلۡنَا لِأَحَدِهِمَا جَنَّتَيۡنِ مِنۡ أَعۡنَٰبٖ وَحَفَفۡنَٰهُمَا بِنَخۡلٖ وَجَعَلۡنَا بَيۡنَهُمَا زَرۡعٗا

32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।

ਅਲ-ਕਹਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now