ਕੁਰਾਨ - 18:37 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ لَهُۥ صَاحِبُهُۥ وَهُوَ يُحَاوِرُهُۥٓ أَكَفَرۡتَ بِٱلَّذِي خَلَقَكَ مِن تُرَابٖ ثُمَّ مِن نُّطۡفَةٖ ثُمَّ سَوَّىٰكَ رَجُلٗا

37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?

ਅਲ-ਕਹਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now