ਕੁਰਾਨ - 18:5 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَّا لَهُم بِهِۦ مِنۡ عِلۡمٖ وَلَا لِأٓبَآئِهِمۡۚ كَبُرَتۡ كَلِمَةٗ تَخۡرُجُ مِنۡ أَفۡوَٰهِهِمۡۚ إِن يَقُولُونَ إِلَّا كَذِبٗا

5਼ (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।

ਅਲ-ਕਹਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now