ਕੁਰਾਨ - 18:58 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَرَبُّكَ ٱلۡغَفُورُ ذُو ٱلرَّحۡمَةِۖ لَوۡ يُؤَاخِذُهُم بِمَا كَسَبُواْ لَعَجَّلَ لَهُمُ ٱلۡعَذَابَۚ بَل لَّهُم مَّوۡعِدٞ لَّن يَجِدُواْ مِن دُونِهِۦ مَوۡئِلٗا

58਼ ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ।

ਅਲ-ਕਹਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now