ਕੁਰਾਨ - 18:86 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

حَتَّىٰٓ إِذَا بَلَغَ مَغۡرِبَ ٱلشَّمۡسِ وَجَدَهَا تَغۡرُبُ فِي عَيۡنٍ حَمِئَةٖ وَوَجَدَ عِندَهَا قَوۡمٗاۖ قُلۡنَا يَٰذَا ٱلۡقَرۡنَيۡنِ إِمَّآ أَن تُعَذِّبَ وَإِمَّآ أَن تَتَّخِذَ فِيهِمۡ حُسۡنٗا

86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।

ਅਲ-ਕਹਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now