ਕੁਰਾਨ - 5:113 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ نُرِيدُ أَن نَّأۡكُلَ مِنۡهَا وَتَطۡمَئِنَّ قُلُوبُنَا وَنَعۡلَمَ أَن قَدۡ صَدَقۡتَنَا وَنَكُونَ عَلَيۡهَا مِنَ ٱلشَّـٰهِدِينَ

113਼ ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now