ਕੁਰਾਨ - 5:28 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَئِنۢ بَسَطتَ إِلَيَّ يَدَكَ لِتَقۡتُلَنِي مَآ أَنَا۠ بِبَاسِطٖ يَدِيَ إِلَيۡكَ لِأَقۡتُلَكَۖ إِنِّيٓ أَخَافُ ٱللَّهَ رَبَّ ٱلۡعَٰلَمِينَ

28਼ ਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now