ਕੁਰਾਨ - 5:63 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَوۡلَا يَنۡهَىٰهُمُ ٱلرَّبَّـٰنِيُّونَ وَٱلۡأَحۡبَارُ عَن قَوۡلِهِمُ ٱلۡإِثۡمَ وَأَكۡلِهِمُ ٱلسُّحۡتَۚ لَبِئۡسَ مَا كَانُواْ يَصۡنَعُونَ

63਼ ਇਹਨਾਂ ਨੂੰ ਇਹਨਾਂ ਦੇ ਅੱਲਾਹ ਵਾਲੇ ਤੇ ਧਰਮ-ਗਿਆਨੀ ਗੁਨਾਹ ਦੀਆਂ ਗੱਲਾਂ ਕਹਿਣ ਤੋਂ ਤੇ ਹਰਾਮ ਚੀਜ਼ਾਂ ਖਾਣ ਤੋਂ ਕਿਉਂ ਨਹੀਂ ਰੋਕਦੇ? ਬੇਸ਼ੱਕ ਬਹੁਤ ਹੀ ਭੈੜੀ ਰਚਨਾ ਹੇ ਜੋ ਉਹ ਆਪਣੇ ਲਈ ਤਿਆਰ ਕਰ ਰਹੇ ਹਨ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now