ਕੁਰਾਨ - 5:71 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَحَسِبُوٓاْ أَلَّا تَكُونَ فِتۡنَةٞ فَعَمُواْ وَصَمُّواْ ثُمَّ تَابَ ٱللَّهُ عَلَيۡهِمۡ ثُمَّ عَمُواْ وَصَمُّواْ كَثِيرٞ مِّنۡهُمۡۚ وَٱللَّهُ بَصِيرُۢ بِمَا يَعۡمَلُونَ

71਼ ਅਤੇ ਉਹ ਇੰਜ ਸਮਝਦੇ ਸੀ ਕਿ ਉਹਨਾਂ ਦੀ ਕੋਈ ਪਕੜ ਨਹੀਂ ਹੋਵੇਗੀ, ਸੋ ਉਹ ਅੰਨ੍ਹੇ-ਬੋਲੇ ਹੋ ਗਏ। ਫੇਰ ਅੱਲਾਹ ਉਹਨਾਂ ਉੱਤੇ ਮਿਹਰਬਾਨ ਹੋ ਗਿਆ ਭਾਵ ਮੁਆਫ਼ ਕਰ ਦਿੱਤਾ। ਫੇਰ ਵੀ ਉਹਨਾਂ ਦੀ ਬਹੁ-ਗਿਣਤੀ ਅੰਨ੍ਹੀ ਤੇ ਬੋਲੀ ਹੀ ਬਣੀ ਰਹੀ। ਅੱਲਾਹ ਚੰਗੀ ਤਰ੍ਹਾਂ ਵੇਖਣ ਵਾਲਾ ਰੁ ਜੋ ਉਹ ਕਰਦੇ ਹਨ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now