ਕੁਰਾਨ - 5:84 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا لَنَا لَا نُؤۡمِنُ بِٱللَّهِ وَمَا جَآءَنَا مِنَ ٱلۡحَقِّ وَنَطۡمَعُ أَن يُدۡخِلَنَا رَبُّنَا مَعَ ٱلۡقَوۡمِ ٱلصَّـٰلِحِينَ

84਼ (ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now