ਕੁਰਾਨ - 107:1 ਸੂਰਹ ਅਲ-ਮਾਊਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَرَءَيۡتَ ٱلَّذِي يُكَذِّبُ بِٱلدِّينِ

1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1

ਸੂਰਹ ਅਲ-ਮਾਊਨ ਆਯਤ 1 ਤਫਸੀਰ


1 ਯਤੀਮ ਦੇ ਪਾਲਣ-ਪੋਸ਼ਣ ਕਰਨ ਦੀ ਬਹੁਤ ਮਹੱਤਤਾ ਹੈ ਜਿਵੇਂ ਰਸੂਲ (ਸ:) ਨੇ ਫ਼ਰਮਾਇਆ, ਮੈਂ ਤੇ ਯਤੀਮ ਦੀ ਪਰਵਰਿਸ਼ ਕਰਨ ਵਾਲਾ ਦੋਵੇਂ ਜੰਨਤ ਵਿਚ ਇੰਜ ਨੇੜੇ ਹੋਵਾਂਗੇ ਆਪ ਜੀ (ਸ:) ਨੇ ਆਪਣੀ ਸ਼ਹਾਦਤ ਦੀ ਉਂਗਲ (ਅੰਗੂਠੇ ਦੇ ਨਾਲ ਲੱਗਦੀ ਉਂਗਲੀ ਅਤੇ ਵਿਚਾਰਲੀ ਉਂਗਲੀ (ਦੋਵਾਂ ਨੂੰ ਮਿਲਾ ਕੇ ਇਸ਼ਾਰਾ ਕੀਤਾ। (ਸਹੀ ਬੁਖ਼ਾਰੀ, ਹਦੀਸ: 6005) ● ਇਸ ਤੋਂ ਪਤਾ ਲੱਗਦਾ ਹੈ ਕਿ ਯਤੀਮ ਦਾ ਪਾਲਣ ਪੋਸ਼ਣ ਓਹੀਓ ਕਰੇਗਾ ਜਿਹੜਾ ਆਖ਼ਿਰਤ ਦੀ ਜਜ਼ਾ-ਸਜ਼ਾ ਨੂੰ ਮੰਨਦਾ ਹੋਵੇਗਾ ਨਹੀਂ ਤਾਂ ਯਤੀਮਾਂ ਨੂੰ ਧੱਕੇ ਹੀ ਦੇਵੇਗਾ ਜਿਵੇਂ ਆਇਤ ਦੱਸਦੀ ਹੈ।

ਅਲ-ਮਾਊਨ ਸਾਰੀ ਆਯਤਾਂ

1
2
3
4
5
6
7

Sign up for Newsletter

×

📱 Download Our Quran App

For a faster and smoother experience,
install our mobile app now.

Download Now