ਕੁਰਾਨ - 58:17 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَّن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـًٔاۚ أُوْلَـٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ

17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।

ਅਲ-ਮੁਜਾਦਲਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now