ਕੁਰਾਨ - 67:5 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ زَيَّنَّا ٱلسَّمَآءَ ٱلدُّنۡيَا بِمَصَٰبِيحَ وَجَعَلۡنَٰهَا رُجُومٗا لِّلشَّيَٰطِينِۖ وَأَعۡتَدۡنَا لَهُمۡ عَذَابَ ٱلسَّعِيرِ

5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।

ਸੂਰਹ ਅਲ-ਮੁਲਕ ਆਯਤ 5 ਤਫਸੀਰ


2 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6

ਅਲ-ਮੁਲਕ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now