ਕੁਰਾਨ - 67:9 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُواْ بَلَىٰ قَدۡ جَآءَنَا نَذِيرٞ فَكَذَّبۡنَا وَقُلۡنَا مَا نَزَّلَ ٱللَّهُ مِن شَيۡءٍ إِنۡ أَنتُمۡ إِلَّا فِي ضَلَٰلٖ كَبِيرٖ

9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।

ਅਲ-ਮੁਲਕ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now