ਕੁਰਾਨ - 23:117 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَن يَدۡعُ مَعَ ٱللَّهِ إِلَٰهًا ءَاخَرَ لَا بُرۡهَٰنَ لَهُۥ بِهِۦ فَإِنَّمَا حِسَابُهُۥ عِندَ رَبِّهِۦٓۚ إِنَّهُۥ لَا يُفۡلِحُ ٱلۡكَٰفِرُونَ

117਼ ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।

ਮੁਮਿਨੂਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now