ਕੁਰਾਨ - 23:71 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوِ ٱتَّبَعَ ٱلۡحَقُّ أَهۡوَآءَهُمۡ لَفَسَدَتِ ٱلسَّمَٰوَٰتُ وَٱلۡأَرۡضُ وَمَن فِيهِنَّۚ بَلۡ أَتَيۡنَٰهُم بِذِكۡرِهِمۡ فَهُمۡ عَن ذِكۡرِهِم مُّعۡرِضُونَ

71਼ ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।

ਮੁਮਿਨੂਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now