ਕੁਰਾਨ - 63:11 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَن يُؤَخِّرَ ٱللَّهُ نَفۡسًا إِذَا جَآءَ أَجَلُهَاۚ وَٱللَّهُ خَبِيرُۢ بِمَا تَعۡمَلُونَ

11਼ ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।

ਅਲ-ਮੁਨਾਫਿਕੂਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now