ਕੁਰਾਨ - 63:6 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

سَوَآءٌ عَلَيۡهِمۡ أَسۡتَغۡفَرۡتَ لَهُمۡ أَمۡ لَمۡ تَسۡتَغۡفِرۡ لَهُمۡ لَن يَغۡفِرَ ٱللَّهُ لَهُمۡۚ إِنَّ ٱللَّهَ لَا يَهۡدِي ٱلۡقَوۡمَ ٱلۡفَٰسِقِينَ

6਼ ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।1

ਸੂਰਹ ਅਲ-ਮੁਨਾਫਿਕੂਨ ਆਯਤ 6 ਤਫਸੀਰ


1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 138,145/4

ਅਲ-ਮੁਨਾਫਿਕੂਨ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter

×

📱 Download Our Quran App

For a faster and smoother experience,
install our mobile app now.

Download Now