ਕੁਰਾਨ - 54:1 ਸੂਰਹ ਅਲ-ਕਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱقۡتَرَبَتِ ٱلسَّاعَةُ وَٱنشَقَّ ٱلۡقَمَرُ

1਼ ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।1

ਸੂਰਹ ਅਲ-ਕਮਰ ਆਯਤ 1 ਤਫਸੀਰ


1 ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)

ਅਲ-ਕਮਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now