ਕੁਰਾਨ - 28:12 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَحَرَّمۡنَا عَلَيۡهِ ٱلۡمَرَاضِعَ مِن قَبۡلُ فَقَالَتۡ هَلۡ أَدُلُّكُمۡ عَلَىٰٓ أَهۡلِ بَيۡتٖ يَكۡفُلُونَهُۥ لَكُمۡ وَهُمۡ لَهُۥ نَٰصِحُونَ

12਼ ਅਸੀਂ (ਮੂਸਾ ਤੇ ਮੂਸਾ ਦੀ ਭੈਣ ਦੇ ਫ਼ਿਰਔਨ ਦੇ ਦਰਬਾਰ ਵਿਚ ਪਹੁੰਚਣ ਤੋਂ) ਪਹਿਲਾਂ ਹੀ ਮੂਸਾ ਉੱਤੇ ਦਾਈਆਂ ਦਾ ਦੁੱਧ ਹਰਾਮ ਕਰ (ਭਾਵ ਦੁੱਧ ਚੁੰਘਣ ਤੋਂ ਰੋਕ) ਦਿੱਤਾ ਸੀ। ਮੂਸਾ ਦੀ ਭੈਣ ਨੇ (ਫ਼ਿਰਔਨ ਦੀ ਪਤਨੀ ਨੂੰ) ਕਿਹਾ, ਕੀ ਮੈਂ ਤੁਹਾਨੂੰ ਉਹ ਘਰ ਦੱਸਾਂ ਜਿਹੜਾ ਇਸ ਬੱਚੇ ਦਾ ਪਾਲਣ ਪੋਸ਼ਣ ਕਰੇ ਅਤੇ ਇਸ ਬੱਚੇ ਦੇ ਸ਼ੁਭ ਚਿੰਤਕ ਵੀ ਹੋਣ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now