ਕੁਰਾਨ - 28:18 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَصۡبَحَ فِي ٱلۡمَدِينَةِ خَآئِفٗا يَتَرَقَّبُ فَإِذَا ٱلَّذِي ٱسۡتَنصَرَهُۥ بِٱلۡأَمۡسِ يَسۡتَصۡرِخُهُۥۚ قَالَ لَهُۥ مُوسَىٰٓ إِنَّكَ لَغَوِيّٞ مُّبِينٞ

18਼ ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now