ਕੁਰਾਨ - 28:30 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَمَّآ أَتَىٰهَا نُودِيَ مِن شَٰطِيِٕ ٱلۡوَادِ ٱلۡأَيۡمَنِ فِي ٱلۡبُقۡعَةِ ٱلۡمُبَٰرَكَةِ مِنَ ٱلشَّجَرَةِ أَن يَٰمُوسَىٰٓ إِنِّيٓ أَنَا ٱللَّهُ رَبُّ ٱلۡعَٰلَمِينَ

30਼ ਜਦੋਂ ਉਹ (ਮੂਸਾ ਉਸ ਤੂਰ ਪਹਾੜ) ਕੋਲ ਪਹੁੰਚਿਆ ਤਾਂ ਉਸ ਨੂੰ ਬਰਕਤਾਂ ਵਾਲੀ ਧਰਤੀ ਦੇ ਸੱਜੇ ਕੰਢੇ ਇਕ ਰੁੱਖ ’ਚੋਂ ਆਵਾਜ਼ ਆਈ ਕਿ ਹੇ ਮੂਸਾ! ਮੈਂ ਹੀ ਅੱਲਾਹ ਹਾਂ, ਸਾਰੇ ਜਹਾਨਾਂ ਦਾ ਪਾਲਣਹਾਰ ਹਾਂ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now