ਕੁਰਾਨ - 28:39 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱسۡتَكۡبَرَ هُوَ وَجُنُودُهُۥ فِي ٱلۡأَرۡضِ بِغَيۡرِ ٱلۡحَقِّ وَظَنُّوٓاْ أَنَّهُمۡ إِلَيۡنَا لَا يُرۡجَعُونَ

39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now