ਕੁਰਾਨ - 28:61 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَمَن وَعَدۡنَٰهُ وَعۡدًا حَسَنٗا فَهُوَ لَٰقِيهِ كَمَن مَّتَّعۡنَٰهُ مَتَٰعَ ٱلۡحَيَوٰةِ ٱلدُّنۡيَا ثُمَّ هُوَ يَوۡمَ ٱلۡقِيَٰمَةِ مِنَ ٱلۡمُحۡضَرِينَ

61਼ ਕੀ ਉਹ ਵਿਅਕਤੀ ਜਿਸ ਨਾਲ ਅਸੀਂ ਨੇਕ ਵਾਅਦਾ ਕੀਤਾ ਹੋਵੇ, ਜਿਸ ਨੂੰ ਉਹ ਪ੍ਰਾਪਤ ਕਰਨ ਵਾਲਾ ਹੈ, ਕਦੇ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਨੂੰ ਅਸੀਂ ਸੰਸਾਰਿਕ ਜੀਵਨ ਦੀ ਸਮੱਗਰੀ ਦੇ ਛੱਡੀ ਹੋਵੇ ਅਤੇ ਅੰਤ ਕਿਆਮਤ ਵਾਲੇ ਦਿਨ ਸਜ਼ਾ ਲਈ ਪੇਸ਼ ਹੋਣ ਵਾਲਿਆਂ ਵਿੱਚੋਂ ਹੋਵੇ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now