ਕੁਰਾਨ - 28:75 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَنَزَعۡنَا مِن كُلِّ أُمَّةٖ شَهِيدٗا فَقُلۡنَا هَاتُواْ بُرۡهَٰنَكُمۡ فَعَلِمُوٓاْ أَنَّ ٱلۡحَقَّ لِلَّهِ وَضَلَّ عَنۡهُم مَّا كَانُواْ يَفۡتَرُونَ

75਼ ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ ਲਿਆਵਾਂਗੇ ਫੇਰ ਅਸੀਂ ਆਖਾਂਗੇ ਕਿ ਤੁਸੀਂ (ਮੇਰਾ ਸ਼ਰੀਕ ਬਣਾਉਣ ਲਈ) ਕੋਈ ਦਲੀਲ ਪੇਸ਼ ਕਰੋ। ਉਸ ਸਮੇਂ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਬੇਸ਼ੱਕ ਸੱਚੀ ਗਲ ਤਾਂ ਅੱਲਾਹ ਹੀ ਦੀ ਹੈ ਅਤੇ ਉਹਨਾਂ ਤੋਂ ਉਹ ਸਭ ਗੁਆਚ ਜਾਵੇਗਾ, ਜੋ ਝੂਠ ਉਹ ਘੜਦੇ ਸੀ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now