ਕੁਰਾਨ - 28:79 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَخَرَجَ عَلَىٰ قَوۡمِهِۦ فِي زِينَتِهِۦۖ قَالَ ٱلَّذِينَ يُرِيدُونَ ٱلۡحَيَوٰةَ ٱلدُّنۡيَا يَٰلَيۡتَ لَنَا مِثۡلَ مَآ أُوتِيَ قَٰرُونُ إِنَّهُۥ لَذُو حَظٍّ عَظِيمٖ

79਼ ਜਦੋਂ ਉਹ (ਕਾਰੂਨ) ਆਪਣੀ ਕੌਮ ਦੇ ਸਾਹਮਣੇ ਪੂਰੀ ਸੱਜ-ਧੱਜ ਨਾਲ ਨਿਕਲਿਆ ਤਾਂ ਸੰਸਾਰਿਕ ਜੀਵਨ ਦੇ ਮਤਵਾਲੇ ਕਹਿਣ ਲੱਗੇ ਕਿ ਕਾਸ਼! ਸਾਨੂੰ ਵੀ ਕਿਸੇ ਪ੍ਰਕਾਰ ਉਹ ਮਿਲ ਜਾਂਦਾ ਜੋ (ਧੰਨ-ਦੌਲਤ) ਕਾਰੂਨ ਨੂੰ ਦਿੱਤਾ ਗਿਆ ਹੈ। ਬੇਸ਼ੱਕ ਉਹ ਤਾਂ ਕਿਸਮਤ ਦਾ ਧੰਨੀ ਹੈ।

ਅਲ-ਕਸਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now