ਕੁਰਾਨ - 16:119 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ثُمَّ إِنَّ رَبَّكَ لِلَّذِينَ عَمِلُواْ ٱلسُّوٓءَ بِجَهَٰلَةٖ ثُمَّ تَابُواْ مِنۢ بَعۡدِ ذَٰلِكَ وَأَصۡلَحُوٓاْ إِنَّ رَبَّكَ مِنۢ بَعۡدِهَا لَغَفُورٞ رَّحِيمٌ

119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now