ਕੁਰਾਨ - 16:127 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱصۡبِرۡ وَمَا صَبۡرُكَ إِلَّا بِٱللَّهِۚ وَلَا تَحۡزَنۡ عَلَيۡهِمۡ وَلَا تَكُ فِي ضَيۡقٖ مِّمَّا يَمۡكُرُونَ

127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।

Sign up for Newsletter

×

📱 Download Our Quran App

For a faster and smoother experience,
install our mobile app now.

Download Now